ਮੁੱਖ ਪੰਨਾARS / CAD • ਮੁਦਰਾ
add
ARS / CAD
ਪਿਛਲੀ ਸਮਾਪਤੀ
0.00093
ਬਜ਼ਾਰ ਦੀਆਂ ਖਬਰਾਂ
ਅਰਜਨਟੀਨੀ ਪੇਸੋ ਬਾਰੇ
ਪੇਸੋ ਅਰਜਨਟੀਨਾ ਦੀ ਮੁਦਰਾ ਹੈ ਜਿਹਦਾ ਨਿਸ਼ਾਨ $ ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ। ਇਹਦਾ ISO 4217 ਕੋਡ ARS ਹੈ। ਕਈ ਹੋਰ ਪੁਰਾਣੀਆਂ ਅਰਜਨਟੀਨੀ ਮੁਦਰਾਵਾਂ ਨੂੰ ਵੀ "ਪੇਸੋ" ਕਿਹਾ ਜਾਂਦਾ ਸੀ; ਜਿਵੇਂ-ਜਿਵੇਂ ਮਹਿੰਗਾਈ ਵਧੀ ਘੱਟ ਸਿਫ਼ਰਾਂ ਵਾਲੀ ਅਤੇ ਵੱਖਰੇ ਵਿਸ਼ੇਸ਼ਕ ਵਾਲੀ ਨਵੀਂ ਮੁਦਰਾ ਜਾਰੀ ਕੀਤੀ ਗਈ। 1969 ਤੋਂ ਲੈ ਕੇ 13 ਸਿਫ਼ਰ ਲੋਪ ਹੋ ਚੁੱਕੇ ਹਨ। Wikipediaਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipedia