ਮੁੱਖ ਪੰਨਾBRL / EUR • ਮੁਦਰਾ
add
BRL / EUR
ਪਿਛਲੀ ਸਮਾਪਤੀ
0.16
ਬਜ਼ਾਰ ਦੀਆਂ ਖਬਰਾਂ
ਬ੍ਰਾਜ਼ੀਲੀਆਈ ਰੀਅਲ ਬਾਰੇ
ਰਿਆਲ ਬ੍ਰਾਜ਼ੀਲ ਦੀ ਅਜੋਕੀ ਮੁਦਰਾ ਹੈ। ਇਹਦਾ ਨਿਸ਼ਾਨ R$ ਅਤੇ ISO ਕੋਡ BRL ਹੈ। ਇੱਕ ਰਿਆਲ ਵਿੱਚ 100 ਸਿੰਤਾਵੋ ਹੁੰਦੇ ਹਨ। Wikipediaਯੂਰੋ ਬਾਰੇ
ਯੂਰੋ ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 20 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ। Wikipedia