ਮੁੱਖ ਪੰਨਾMSF • FRA
add
ਮਾਈਕ੍ਰੋਸਾਫਟ
ਪਿਛਲੀ ਸਮਾਪਤੀ
€414.65
ਦਿਨ ਦੀ ਰੇਂਜ
€416.55 - €422.75
ਸਾਲ ਰੇਂਜ
€338.00 - €435.00
ਬਜ਼ਾਰੀ ਪੂੰਜੀਕਰਨ
32.31 ਖਰਬ USD
ਔਸਤਨ ਮਾਤਰਾ
3.58 ਹਜ਼ਾਰ
P/E ਅਨੁਪਾਤ
-
ਲਾਭ-ਅੰਸ਼ ਪ੍ਰਾਪਤੀ
-
ਮੁੱਖ ਸਟਾਕ ਐਕਸਚੇਂਜ
NASDAQ
ਖਬਰਾਂ ਵਿੱਚ
NVDA
16.86%
2.14%
ਵਿੱਤੀ ਅੰਕੜੇ
ਆਮਦਨ ਦੀ ਸਟੇਟਮੈਂਟ
ਆਮਦਨ
ਕੁੱਲ ਆਮਦਨ
(USD) | ਸਤੰ 2024info | Y/Y ਤਬਦੀਲੀ |
---|---|---|
ਆਮਦਨ | 65.58 ਅਰਬ | 16.04% |
ਕਾਰਜ-ਪ੍ਰਣਾਲੀ ਸੰਬੰਧੀ ਖਰਚਾ | 14.93 ਅਰਬ | 12.12% |
ਕੁੱਲ ਆਮਦਨ | 24.67 ਅਰਬ | 10.66% |
ਕੁੱਲ ਲਾਭ | 37.61 | -4.64% |
ਪ੍ਰਤੀ ਸ਼ੇਅਰ ਕਮਾਈਆਂ | 3.30 | 10.37% |
EBITDA | 37.94 ਅਰਬ | 23.10% |
ਟੈਕਸ ਦੀ ਪ੍ਰਭਾਵਿਤ ਦਰ | 18.51% | — |
ਬੈਲੰਸ ਸ਼ੀਟ
ਕੁੱਲ ਸੰਪਤੀਆਂ
ਕੁੱਲ ਦੇਣਦਾਰੀਆਂ
(USD) | ਸਤੰ 2024info | Y/Y ਤਬਦੀਲੀ |
---|---|---|
ਨਕਦ ਅਤੇ ਥੋੜ੍ਹੇ ਸਮੇਂ ਦੇ ਨਿਵੇਸ਼ | 78.43 ਅਰਬ | -45.51% |
ਕੁੱਲ ਸੰਪਤੀਆਂ | 5.23 ਖਰਬ | 17.32% |
ਕੁੱਲ ਦੇਣਦਾਰੀਆਂ | 2.35 ਖਰਬ | 4.54% |
ਕੁੱਲ ਇਕਵਿਟੀ | 2.88 ਖਰਬ | — |
ਬਕਾਇਆ ਸ਼ੇਅਰਾਂ ਦੀ ਗਿਣਤੀ | 7.43 ਅਰਬ | — |
ਬੁੱਕ ਕਰਨ ਦੀ ਕੀਮਤ | 10.72 | — |
ਸੰਪਤੀਆਂ 'ਤੇ ਵਾਪਸੀ | 14.76% | — |
ਮੂਲਧਨ 'ਤੇ ਵਾਪਸੀ | 20.34% | — |
ਨਕਦ ਪ੍ਰਵਾਹ
ਨਕਦੀ ਵਿੱਚ ਕੁੱਲ ਬਦਲਾਅ
(USD) | ਸਤੰ 2024info | Y/Y ਤਬਦੀਲੀ |
---|---|---|
ਕੁੱਲ ਆਮਦਨ | 24.67 ਅਰਬ | 10.66% |
ਸਰਗਰਮੀਆਂ ਤੋਂ ਪ੍ਰਾਪਤ ਨਕਦੀ | 34.18 ਅਰਬ | 11.76% |
ਨਿਵੇਸ਼ ਤੋਂ ਨਗਦ | -15.20 ਅਰਬ | -3,122.07% |
ਕਿਸਤਾਂ 'ਤੇ ਨਗਦ | -16.58 ਅਰਬ | -212.30% |
ਨਕਦੀ ਵਿੱਚ ਕੁੱਲ ਬਦਲਾਅ | 2.52 ਅਰਬ | -94.48% |
ਮੁਫ਼ਤ ਨਗਦ ਪ੍ਰਵਾਹ | 22.74 ਅਰਬ | 25.18% |
ਇਸ ਬਾਰੇ
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ।
ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ 4 ਅਪ੍ਰੈਲ 1975 'ਚ ਅਲਟਾਏਰ 8800 ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ। Wikipedia
CEO
ਸਥਾਪਨਾ
4 ਅਪ੍ਰੈ 1975
ਮੁੱਖ ਦਫ਼ਤਰ
ਵੈੱਬਸਾਈਟ
ਕਰਮਚਾਰੀ
2,28,000