ਮੁੱਖ ਪੰਨਾVND / CAD • ਮੁਦਰਾ
add
VND / CAD
ਪਿਛਲੀ ਸਮਾਪਤੀ
0.000054
ਬਜ਼ਾਰ ਦੀਆਂ ਖਬਰਾਂ
ਵੀਅਤਨਾਮੀ ਡੋਂਗ ਬਾਰੇ
ਦੋਙ 3 ਮਈ, 1978 ਤੋਂ ਵੀਅਤਨਾਮ ਦੀ ਮੁਦਰਾ ਹੈ। ਇਹਨੂੰ ਵੀਅਤਨਾਮ ਸਟੇਟ ਬੈਂਕ ਜਾਰੀ ਕਰਦਾ ਹੈ। ਪਹਿਲਾਂ ਇੱਕ ਦੋਙ ਵਿੱਚ 10 ਹਾਓ ਹੁੰਦੇ ਸਨ ਅਤੇ ਅੱਗੋਂ 1 ਹਾਓ ਵਿੱਚ 10 ਸ਼ੂ ਪਰ ਹੁਣ ਇਹ ਵਰਤੇ ਨਹੀਂ ਜਾਂਦੇ। Wikipediaਕੇਨੇਡਿਆਈ ਡਾਲਰ ਬਾਰੇ
ਕੈਨੇਡੀਆਈ ਡਾਲਰ ਕੈਨੇਡਾ ਦੀ ਮੁਦਰਾ ਹੈ। 2012 ਤੱਕ ਇਹ ਦੁਨੀਆ ਦੇ ਵਪਾਰ ਵਿੱਚ ਛੇਵੀਂ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੁਦਰਾ ਹੈ। ਇਹਦਾ ਛੋਟਾ ਰੂਪ $ ਹੈ ਜਾਂ ਡਾਲਰ-ਅਧਾਰਤ ਮੁਦਰਾਵਾਂ ਤੋਂ ਵੱਖ ਦੱਸਣ ਲਈ C$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ। Wikipedia